ਪੰਜਾਬ SC ਭਾਈਚਾਰੇ ਵੱਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ⋆ D5 News
ਪਟਿਆਲਾ: ਪੰਜਾਬ ਦੇ ਵਾਲਮੀਕਿ ਭਾਈਚਾਰੇ ਨਾਲ ਜੁੜੀ ਅੱਜਕੱਲ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੱਲ੍ਹ 12 ਅਗਸਤ ਨੂੰ ਵਾਲਮੀਕਿ ਭਾਈਚਾਰੇ ਨੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਸਾਬਕਾ ਏ.ਜੀ.ਅਨਮੋਲ ਰਤਨ ਸਿੱਧੂ ਵੱਲੋਂ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਖਿਲਾਫ ਐਸਸੀ ਭਾਈਚਾਰੇ ਵੱਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। CM ਮਾਨ ਨੇ ਕੀਤਾ…
