ਬਿਕਰਮ ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਨੇ ਬੁਲਾਈ ਅਹਿਮ ਮੀਟਿੰਗ
ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਹਿਮ ਮੀਟਿੰਗ ਬੁਲਾਈ ਹੈ। ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਵਿਖੇ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਅਕਾਲੀ ਦਲ ‘ਚ ਉੱਠ ਰਹੀਆਂ ਬਾਗੀ ਆਵਾਜ਼ਾਂ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੋਵੇਗੀ, ਜਿਸ ‘ਚ ਪਾਰਟੀ ਨੂੰ ਇਕਜੁੱਟ ਕਰਨ ਅਤੇ ਬਾਗੀਆਂ…
