ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ-ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ
ਚੰਡੀਗੜ੍ਹ: ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਛੇਤੀ ਹੀ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਨੂੰ ਭਰੇਗੀ। ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਅੱਜ ਇੱਥੇ ਇਹ ਜਾਣਕਾਰੀ ਦਿੱਤੀ। ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ ਦੀ ਪਹਿਲੀ…
