ਮਿਲੀਭੁਗਤ ਨਾਲ ਸਰਕਾਰ ਨੂੰ ਮਹਿੰਗੀ ਕੀਮਤ ‘ਤੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਦੇ ਦੋਸ਼ ‘ਚ ਵਿਜੀਲੈਂਸ ਨੇ ਨਾਇਬ ਤਹਿਸੀਲਦਾਰ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਰਘਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ‘ਤੇ ਕੁਝ ਨਿੱਜੀ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਪਿੰਡ ਕਰੂੜਾ, ਜ਼ਿਲ੍ਹਾ ਰੂਪਨਗਰ ਵਿਖੇ 54 ਏਕੜ ਅਸੰਭਵ ਪਹਾੜੀ ਜ਼ਮੀਨ ਹਾਸਲ ਕਰਨ ਦੇ ਦੋਸ਼ ਹਨ। ਨੂੰ ਕੁਲੈਕਟਰ ਰੇਟ ਤੋਂ ਵੱਧ ਕੀਮਤ ‘ਤੇ ਸਰਕਾਰ ਕੋਲ…
