‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਅਤੇ ਮੋਨਾ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ।
ਅੰਮ੍ਰਿਤਸਰ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਆਪਣੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। Majithia Bail: ਮਜੀਠੀਆ ਜੇਲ੍ਹ ‘ਚੋਂ ਬਾਹਰ ਆਇਆ, ਹਰਸਿਮਰਤ ਬਾਦਲ ਨੂੰ ਮਿਲ ਕੇ ਖੁਸ਼ ਹੋ ਗਈ | ਜਾਣਕਾਰੀ ਮੁਤਾਬਕ ਆਮਿਰ ਖਾਨ ਆਪਣੀ ਨਵੀਂ ਫਿਲਮ ‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਤੋਂ ਪਹਿਲਾਂ ਅਦਾਕਾਰਾ ਮੋਨਾ ਸਿੰਘ ਅਤੇ…
