CWG 2022: ਰਾਸ਼ਟਰਮੰਡਲ ਖੇਡਾਂ ਦੇ ਸਮਾਪਤੀ ਸਮਾਰੋਹ ਵਿੱਚ ਭੰਗੜਾ ਡਾਂਸਰਾਂ ਨੇ ਰੰਗ ਵਿਖਾਇਆ…
ਖੇਡਾਂ ਦੀ ਸਮਾਪਤੀ ਦੇ ਐਲਾਨ ਦੇ ਨਾਲ ਹੀ ਬਰਮਿੰਘਮ ਦੇ ਅਸਮਾਨ ਵਿੱਚ ਆਤਿਸ਼ਬਾਜੀ ਦੀ ਵਰਖਾ ਕੀਤੀ ਗਈ। ਸਮਾਪਤੀ ਸਮਾਰੋਹ ਦਾ ਮੁੱਖ ਆਕਰਸ਼ਣ ‘ਅਪਾਚੇ ਇੰਡੀਅਨ’ ਵਜੋਂ ਜਾਣੇ ਜਾਂਦੇ ਭਾਰਤੀ ਮੂਲ ਦੇ ਗਾਇਕ ਸਟੀਵਨ ਕਪੂਰ ਦਾ ਭੰਗੜਾ ਸੀ। ਉਨ੍ਹਾਂ ਦੇ ਮਨਮੋਹਕ ਪ੍ਰਦਰਸ਼ਨ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਭੰਗੜੇ ਦੀ ਧੁਨ ਤੋਂ ਲੈ ਕੇ ‘ਅਪਾਚੇ ਇੰਡੀਅਨ’ ਦੇ…
