ਬਿਜਲੀ ਸੋਧ ਬਿੱਲ ‘ਤੇ ਕੇਂਦਰ ਨੇ ਰਾਜਾਂ ਨਾਲ ਨਹੀਂ ਕੀਤੀ ਸਲਾਹ, ਸੁਖਬੀਰ ਬਾਦਲ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ…
ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸੁਖਬੀਰ ਨੇ ਕਿਹਾ ਕਿ ਬਿੱਲ ‘ਤੇ ਸੂਬੇ, ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਜਾਣੀ ਚਾਹੀਦੀ ਹੈ। ਇਸ ਲਈ ਇਹ ਬਿੱਲ ਵਾਪਸ…
