ਸੀਐਮ ਮਾਨ ਨੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਐਮਐਸਪੀ ਦੀ ਕਾਨੂੰਨੀ ਗਾਰੰਟੀ ਦਾ ਮੁੱਦਾ ਉਠਾਇਆ
ਮੁੱਖ ਮੰਤਰੀ ਨੇ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦੇ ਉਠਾਏ ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੀ ਖੇਤੀ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਨਾਲ ਸਬੰਧਤ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਉਤਪਾਦਨ ਅਤੇ ਵਿਕਲਪਕ ਫਸਲਾਂ ਲਈ ਢੁਕਵੀਂ ਮੰਡੀਕਰਨ ਪ੍ਰਣਾਲੀ ਨੂੰ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਅੱਜ…
