ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਸੱਤਵੀਂ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ
ਨਵੀਂ ਦਿੱਲੀ: ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਸੱਤਵੀਂ ਮੀਟਿੰਗ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਕਲਚਰਲ ਸੈਂਟਰ ਵਿੱਚ ਸ਼ੁਰੂ ਹੋ ਗਈ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਬੈਠਕ ਦੀ ਪ੍ਰਧਾਨਗੀ ਕਰਦੇ ਨਜ਼ਰ ਆ ਰਹੇ ਹਨ। ਜੁਲਾਈ 2019 ਤੋਂ ਬਾਅਦ ਗਵਰਨਿੰਗ ਕੌਂਸਲ ਦੀ ਇਹ ਪਹਿਲੀ ਵਿਅਕਤੀਗਤ ਮੀਟਿੰਗ ਹੈ। ਨੌਜਵਾਨ ਨੇ ਵਿਧਾਇਕ ਦੇ ਸਾਹਮਣੇ ਪਿਸਤੌਲ…
