ਭਾਰਤ ਨੇ ਵੈਸਟਇੰਡੀਜ਼ ਨੂੰ 59 ਦੌੜਾਂ ਨਾਲ ਹਰਾ ਕੇ ਸੀਰੀਜ਼ ‘ਤੇ ਕੀਤਾ ਕਬਜ਼ਾ, ਅੱਜ ਆਖਰੀ ਮੈਚ ⋆ D5 News
ਵੈਸਟਇੰਡੀਜ਼: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਚੌਥਾ ਟੀ-20 ਮੈਚ ਖੇਡਿਆ ਗਿਆ। ਜਿਸ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 191 ਦੌੜਾਂ ਬਣਾਈਆਂ। ਇਸ ਦੇ ਜਵਾਬ ‘ਚ ਵੈਸਟਇੰਡੀਜ਼ ਦੀ ਪੂਰੀ ਟੀਮ 132 ਦੌੜਾਂ ‘ਤੇ ਹੀ ਸਿਮਟ ਗਈ ਅਤੇ ਭਾਰਤ ਨੇ ਇਹ ਮੈਚ 59 ਦੌੜਾਂ ਨਾਲ ਜਿੱਤ ਲਿਆ। ਭਾਰਤ ਨੇ ਇਹ ਮੁਕਾਬਲਾ ਜਿੱਤ ਕੇ ਸੀਰੀਜ਼ ‘ਤੇ ਵੀ ਕਬਜ਼ਾ…
