CWG 2022: ਸਟਾਰ ਭਾਰਤੀ ਪਹਿਲਵਾਨ ਬਜਰੰਗ ਪੂਨੀਆ ਕੁਆਰਟਰ ਫਾਈਨਲ ਲਈ ਕੁਆਲੀਫਾਈ
CWG 2022: ਸਟਾਰ ਭਾਰਤੀ ਪਹਿਲਵਾਨ ਅਤੇ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਸ਼ੁੱਕਰਵਾਰ ਨੂੰ ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ 2022 ਵਿੱਚ ਆਪਣੀ ਮੁਹਿੰਮ ਦੇ ਸ਼ੁਰੂਆਤੀ ਮੈਚ ਵਿੱਚ ਨੌਰੂ ਦੇ ਲੋਵੇ ਬਿੰਘਮ ਨੂੰ ਹਰਾ ਕੇ ਪੁਰਸ਼ਾਂ ਦੇ 65 ਕਿਲੋਗ੍ਰਾਮ ਵਰਗ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਪੂਨੀਆ ਨੇ ਆਪਣੇ ਮੈਚ ‘ਤੇ ਦਬਦਬਾ ਬਣਾਇਆ ਅਤੇ 1…
