ਪੰਜਾਬ ਕਾਂਗਰਸ ‘ਚ ਸਿਆਸੀ ਉਥਲ-ਪੁਥਲ, ਸੁਖਪਾਲ ਖਹਿਰਾ ਤੇ ਮਨੀਸ਼ ਤਿਵਾੜੀ ਛੱਡਣਗੇ ਕਾਂਗਰਸ!
ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਇੱਕ ਹੋਰ ਭੂਚਾਲ ਆ ਗਿਆ ਹੈ। ਅਗਲੇ ਦਿਨਾਂ ਵਿੱਚ ਪਾਰਟੀ ਵਿੱਚ ਵੱਡੇ ਧਮਾਕੇ ਹੋ ਸਕਦੇ ਹਨ। ਫਿਲਹਾਲ ਵਿਧਾਇਕ ਸੁਖਪਾਲ ਖਹਿਰਾ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਚਰਚਾ ‘ਚ ਹਨ। ਦੋਵੇਂ ਆਗੂ ਪਾਰਟੀ ਦੀਆਂ ਗਤੀਵਿਧੀਆਂ ਤੋਂ ਨਾਰਾਜ਼ ਨਜ਼ਰ ਆ ਰਹੇ ਹਨ। ਭਾਜਪਾ ‘ਚ ਜਾਣ ਬਾਰੇ ਇਆਲੀ ਦਾ ਵੱਡਾ ਬਿਆਨ, ਸ਼੍ਰੋਮਣੀ ਅਕਾਲੀ ਦਲ ਬਾਰੇ…
