ਵੜਿੰਗ ਨੇ ਐਲਪੀਯੂ ਦੁਆਰਾ ਜ਼ਮੀਨ ਹੜੱਪਣ ‘ਤੇ ‘ਆਪ’ ਸਰਕਾਰ ਦੀ ਚੁੱਪ ‘ਤੇ ਸਵਾਲ ਉਠਾਏ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਵੱਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਜ਼ਮੀਨ ਹੜੱਪਣ ਦੇ ਗੰਭੀਰ ਦੋਸ਼ਾਂ ‘ਤੇ ਆਮ ਆਦਮੀ ਪਾਰਟੀ ਸਰਕਾਰ ਅਤੇ ਖਾਸ ਕਰਕੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਦੀ ਚੁੱਪ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਸਵਾਲ ਕੀਤਾ ਹੈ ਕਿ ਸਰਕਾਰ ਇਨ੍ਹਾਂ ਖੁਲਾਸਿਆਂ ਪ੍ਰਤੀ ਮੂਕ ਦਰਸ਼ਕ…
