ਈਡੀ ਅਧਿਕਾਰੀਆਂ ਨੇ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੂੰ ਮੁੰਬਈ ਦੀ ਅਦਾਲਤ ਵਿੱਚ ਪੇਸ਼ ਕੀਤਾ
ਮੁੰਬਈ: ਈਡੀ ਅਧਿਕਾਰੀਆਂ ਨੇ ਸ਼ਿਵ ਸੈਨਾ ਆਗੂ ਸੰਜੇ ਰਾਉਤ ਨੂੰ ਮੁੰਬਈ ਦੀ ਅਦਾਲਤ ਵਿੱਚ ਪੇਸ਼ ਕੀਤਾ ਹੈ। ਦੱਸ ਦੇਈਏ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੁੰਬਈ ਵਿੱਚ ਇੱਕ ‘ਚੌਲ’ ਦੇ ਪੁਨਰ ਵਿਕਾਸ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੂੰ ਗ੍ਰਿਫਤਾਰ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ…
