ਪੰਜਾਬ ਸਰਕਾਰ 10 ਫੀਸਦੀ ਜੰਗਲਾਤ ਖੇਤਰ ਨੂੰ ਫਲਾਂ ਦੇ ਬਾਗਾਂ ਵਿੱਚ ਤਬਦੀਲ ਕਰੇਗੀ ⋆ D5 News
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਗਰੀਨ ਮੂਵਮੈਂਟ ਤਹਿਤ ਪੰਜਾਬ ਸਰਕਾਰ ਵੱਲੋਂ 10 ਫੀਸਦੀ ਜੰਗਲਾਤ ਖੇਤਰ ਨੂੰ ਫਲਾਂ ਦੇ ਬਾਗਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾੜੀ ਨੇ ਦੱਸਿਆ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ…
