ਕਾਂਗਰਸ ਦਾ ਯੂਟਿਊਬ ਚੈਨਲ ਡਿਲੀਟ ਕਰ ਦਿੱਤਾ ਗਿਆ ਹੈ
ਕਾਂਗਰਸ ਦਾ ਯੂਟਿਊਬ ਚੈਨਲ ਡਿਲੀਟ ਕੀਤਾ ਗਿਆ ਕਾਂਗਰਸ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਦੇ ਯੂਟਿਊਬ ਚੈਨਲ ਨੂੰ ਡਿਲੀਟ ਕਰ ਦਿੱਤਾ ਗਿਆ ਹੈ ਅਤੇ ਉਹ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਕੋਈ ਤਕਨੀਕੀ ਗੜਬੜ ਜਾਂ ਤੋੜ-ਫੋੜ ਕਾਰਨ ਅਜਿਹਾ ਹੋਇਆ ਹੈ। ਪਾਰਟੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਕਿਹਾ, “ਸਾਡਾ YouTube ਚੈਨਲ –…
