ਵਿਜੀਲੈਂਸ ਵੱਲੋਂ ਸਬ-ਇੰਸਪੈਕਟਰ 5 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਥਾਣੇ ਦੇ ਪੁਲਿਸ ਸਬ-ਇੰਸਪੈਕਟਰ ਰਾਮ ਸਿੰਘ ਨੂੰ ਬੁੱਧਵਾਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸਬ-ਇੰਸਪੈਕਟਰ ਨੂੰ ਹਰਵਿੰਦਰ ਕੁਮਾਰ ਵਾਸੀ ਲੌਂਗੋਵਾਲ ਦੀ ਸ਼ਿਕਾਇਤ ‘ਤੇ ਗ੍ਰਿਫਤਾਰ…
