424 ਵੀਆਈਪੀਜ਼ ਦੀ ਸੁਰੱਖਿਆ ਵਿੱਚ ਕਟੌਤੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ
ਪੰਜਾਬ ਅਤੇ ਹਰਿਆਣਾ ਦੇ 424 ਵੀ.ਆਈ.ਪੀਜ਼ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ, ਸਾਰੇ ਵੀ.ਆਈ.ਪੀਜ਼ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਗਿਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਸੁਰੱਖਿਆ ਵਾਪਸੀ ਲਈ ਕੇਂਦਰ ਅਤੇ ਰਾਜ ਸੁਰੱਖਿਆ ਏਜੰਸੀਆਂ ਨਾਲ ਸਮੀਖਿਆ ਕਰਨ ਤੋਂ…
