ਪੰਜਾਬ ਕਾਂਗਰਸ ਵੀਬੀ ਅੱਗੇ ਪੇਸ਼ ਕਰੇਗੀ
ਪੰਜਾਬ ਕਾਂਗਰਸ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕਰੇਗੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਆਗੂਆਂ ਦੇ ਖਿਲਾਫ ਬਦਲਾਖੋਰੀ ਦੀ ਕਾਰਵਾਈ ਵਿਰੁੱਧ ਹਮਲਾਵਰ ਜਵਾਬੀ ਕਾਰਵਾਈ ਕਰਦਿਆਂ ਪੰਜਾਬ ਕਾਂਗਰਸ ਨੇ ਅੱਜ ਐਲਾਨ ਕੀਤਾ ਹੈ ਕਿ ਸਮੁੱਚੀ ਸੂਬਾਈ ਲੀਡਰਸ਼ਿਪ ਸੋਮਵਾਰ ਨੂੰ ਸਵੇਰੇ 11 ਵਜੇ ਵਿਜੀਲੈਂਸ ਬਿਊਰੋ ਅੱਗੇ ਆਪਣੇ ਆਪ ਨੂੰ ਪੇਸ਼ ਕਰੇਗੀ ਕਿਉਂਕਿ ਉਹ ਤੰਗ ਆ ਚੁੱਕੀ ਹੈ।…
