ਸੁਖਦੇਵ ਸਿੰਘ ਢੀਂਡਸਾ ਵੱਲੋਂ ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸਾਬਕਾ ਪੀਸੀਐਸ ਅਧਿਕਾਰੀ ਪ੍ਰੀਤਮ ਸਿੰਘ ਕੁਮੇਦਾਨ ਅਤੇ ਉਨ੍ਹਾਂ ਦੇ ਪਰਿਵਾਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਉਨ੍ਹਾਂ…
