ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾਉਣ ਦਾ ਮਾਮਲਾ:
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨ ਕੇ ਉਸ ਦੀਆਂ ਤਸਵੀਰਾਂ ਖਿੱਚ ਕੇ ਵਾਇਰਲ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰੇ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਖ਼ਿਲਾਫ਼ ਕਾਰਵਾਈ ਲਈ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਐਡਵੋਕੇਟ ਧਾਮੀ ਨੇ…
