ਅੰਮ੍ਰਿਤਸਰ ਪੁਲਿਸ ਦੀ ਗੱਡੀ ਥੱਲੇ ਬੰਬ ਰੱਖਣ ਵਾਲੇ 2 ਦੋਸ਼ੀ ਗ੍ਰਿਫਤਾਰ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ ਵਿੱਚ ਪੰਜਾਬ ਪੁਲੀਸ ਦੇ ਇੱਕ ਮੁਲਾਜ਼ਮ ਦੀ ਗੱਡੀ ਹੇਠਾਂ ਬੰਬ ਰੱਖਣ ਦੇ ਮਾਮਲੇ ਵਿੱਚ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ। ਅਰਵਿੰਦ ਕੇਜਰੀਵਾਲ ਦਿੱਲੀ ਤੋਂ ਲਾਈਵ, ਨਵਾਂ ਮਿਸ਼ਨ ਸ਼ੁਰੂ ਕੀਤਾ D5 ਚੈਨਲ ਪੰਜਾਬੀ ਦੇ ਸੂਤਰਾਂ ਅਨੁਸਾਰ ਗ੍ਰਿਫਤਾਰ ਮੁਲਜ਼ਮ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਗਰੋਹ ਨਾਲ…
