ਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਦੋਸਤਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ
ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਵੈੱਬਸਾਈਟ ਲਾਂਚ ਲੁਧਿਆਣਾ: ਸੁਤੰਤਰਤਾ ਦਿਵਸ ਦੇ ਮੌਕੇ ‘ਤੇ 3600 ਸੈਨੀਟੇਸ਼ਨ ਵਰਕਰਾਂ/ਸਵੱਛਤਾ ਦੋਸਤਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਪੁਸ਼ਟੀ ਪੱਤਰ ਵੰਡੇ। ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਾਲ ਕੁਮਾਰ ਅਤੇ ਮੋਨਿਕਾ ਨੂੰ ਪੱਤਰ ਸੌਂਪ ਕੇ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ…
