ਸਾਕਾ ਸ੍ਰੀ ਪੰਜਾ ਸਾਹਿਬ ਦੇ 100ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਤਹਿਤ 22 ਅਕਤੂਬਰ ਨੂੰ ਕੀਰਤਨ ਦਰਬਾਰ ਸਜਾਇਆ ਜਾਵੇਗਾ।
ਸਾਕੇ ਦੇ ਸ਼ਹੀਦ ਭਾਈ ਕਰਮ ਸਿੰਘ ਦੀ ਯਾਦ ਵਿੱਚ ਬਣੇ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਇਆ ਜਾਵੇਗਾ। ਗੁਰਦੁਆਰਾ ਸਾਹਿਬ ਵਿਖੇ ਕੀਤਾ ਜਾਵੇਗਾ। ਇਹ ਐਲਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਦੇ ਪ੍ਰਬੰਧਕਾਂ ਨਾਲ ਮੀਟਿੰਗ ਉਪਰੰਤ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦੀ…
