‘ਭਾਰਤ ਨੇ ਬਣਨਾ ਹੈ ਨੰਬਰ-1 ਦੇਸ਼’ ⋆ D5 News
ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ 75ਵੇਂ ਆਜ਼ਾਦੀ ਦਿਵਸ ‘ਤੇ ਰਾਜਧਾਨੀ ਅਤੇ ਦੇਸ਼ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। CM ਮਾਨ ਨੇ ਆਜ਼ਾਦੀ ਦਿਹਾੜੇ ‘ਤੇ ਨੌਜਵਾਨਾਂ ਨੂੰ ਕੀਤਾ ਖੁਸ਼, ਸਰਕਾਰੀ ਨੌਕਰੀਆਂ ਦੇ ਗੱਫੇ, ਕੀਤੇ ਹੋਰ ਵੀ ਵੱਡੇ ਐਲਾਨ | ਕੇਜਰੀਵਾਲ ਨੇ ਟਵੀਟ ਕੀਤਾ, “ਰਾਜਧਾਨੀ…
