ਬਾਸਮਤੀ ਚੌਲਾਂ ਦੀ ਗੁਣਵੱਤਾ ਸੁਧਾਰਨ ਲਈ ਭਗਵੰਤ ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਬਾਸਮਤੀ ਕਿਸਾਨਾਂ ਦੇ ਹਿੱਤ ਵਿੱਚ ਹੈ। ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿੱਚ ਰੁਕਾਵਟ ਪੈਦਾ ਕਰਨ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ‘ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਖੇਤੀਬਾੜੀ ਮੰਤਰੀ ਕੁਲਦੀਪ…
