ਪੰਜਾਬ ‘ਚ ‘ਇਕ ਵਿਧਾਇਕ ਇਕ ਪੈਨਸ਼ਨ’ ਕਾਨੂੰਨ ਲਾਗੂ, ਰਾਜਪਾਲ ਨੇ ਦਿੱਤੀ ਮਨਜ਼ੂਰੀ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿੱਚ ‘ਇੱਕ ਵਿਧਾਇਕ ਇੱਕ ਪੈਨਸ਼ਨ’ ਸਕੀਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇੱਕ ਵਿਧਾਇਕ – ਇੱਕ ਪੈਨਸ਼ਨ ਮਨਜ਼ੂਰ ਹੋ ਗਈ “ਮੈਨੂੰ ਇਹ ਦੱਸਦੇ…
