ਨਰਮੇ ਦੀ ਫਸਲ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ
ਮੰਡੀਆਂ ‘ਚੋਂ ਨਜਾਇਜ਼ ਕਬਜੇ ਹਟਾਉਣ ਲਈ ਮੁਹਿੰਮ ਚਲਾਈ ਜਾਵੇਗੀ, ਝੋਨੇ ਦੇ ਸੀਜ਼ਨ ਤੋਂ ਪਹਿਲਾਂ ਨਜਾਇਜ਼ ਕਬਜੇ ਹਟਾਏ ਜਾਣਗੇ, ਘੱਟੋ-ਘੱਟ ਸਮਰਥਨ ਮੁੱਲ ਨਾਲ ਫਸਲਾਂ ਦੀ ਲੈਂਡ ਮੈਪਿੰਗ ਅਤੇ ਆਨਲਾਈਨ ਖਰੀਦ ਫਿਲਹਾਲ ਨਹੀਂ ਕੀਤੀ ਜਾਵੇਗੀ। ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਆੜ੍ਹਤੀਆਂ, ਕਿਸਾਨਾਂ ਅਤੇ ਆੜ੍ਹਤੀਆਂ ਨਾਲ…
