ਰਾਈਸ ਸ਼ੈਲਰ ਮਾਲਕਾਂ ਨੂੰ ਵੱਡੀ ਰਾਹਤ: ਮਿੱਲ ਕੰਪਲੈਕਸਾਂ ਵਿਰੁੱਧ ਕਾਰਜਸ਼ੀਲ ਪੂੰਜੀ ਲਈ ਕਰਜ਼ੇ ਦੀ ਪ੍ਰਵਾਨਗੀ: ਲਾਲ ਚੰਦ ਕਟਾਰੂਚੱਕ –
ਚੰਡੀਗੜ੍ਹ, 6 ਸਤੰਬਰ: ਰਾਈਸ ਸ਼ੈਲਰ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਗਾਮੀ ਝੋਨੇ ਦੀ ਖਰੀਦ ਸੀਜ਼ਨ ਦੌਰਾਨ ਮਿੱਲ ਕੰਪਲੈਕਸਾਂ ਵਿਰੁੱਧ ਕਾਰਜਸ਼ੀਲ ਪੂੰਜੀ ਲਈ ਕਰਜ਼ੇ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ…
