ਵਿਭਾਗ ਨੇ ਮਿਉਂਸਪਲ ਵਿੱਤੀ ਸੁਧਾਰਾਂ ਲਈ ਪਾਰਦਰਸ਼ਤਾ, ਠੋਸ ਵਿੱਤੀ ਪ੍ਰਬੰਧਨ ਅਤੇ ਭਵਿੱਖ ਦੇ ਵਿਕਾਸ ‘ਤੇ ਇੱਕ ਸਲਾਹਕਾਰ ਵਰਕਸ਼ਾਪ ਦਾ ਆਯੋਜਨ ਕੀਤਾ।
ਸਥਾਨਕ ਸਰਕਾਰਾਂ ਵਿਭਾਗ ਵੱਲੋਂ 1 ਅਕਤੂਬਰ ਤੋਂ ਪੇਪਰ ਰਹਿਤ ਪ੍ਰਸ਼ਾਸਨ ਲਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਸ਼ਹਿਰੀ ਸਥਾਨਕ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਵਿੱਤੀ ਪ੍ਰਬੰਧਨ ਨੂੰ ਮਜ਼ਬੂਤ ਕਰਨ ਲਈ ਮਿਉਂਸਪਲ ਵਿੱਤੀ ਸੁਧਾਰਾਂ ਦੀ ਸ਼ੁਰੂਆਤ: ਪ੍ਰਮੁੱਖ ਸਕੱਤਰ ਚੰਡੀਗੜ੍ਹ: ਮੁੱਖ ਮੰਤਰੀ ਨੇ ਈ-ਗਵਰਨੈਂਸ ਰਾਹੀਂ ਲੋਕਾਂ ਨੂੰ ਸਹਿਜ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਚੁੱਕਦਿਆਂ ਭਗਵੰਤ ਮਾਨ ਸ….
