ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੂੰ ਫਰਜ਼ੀ ਵਟਸਐਪ ਯੂਜ਼ਰ ਮਾਮਲੇ ਦੀ ਗੁੱਥੀ ਸੁਲਝਾਉਣ ਲਈ ਮਿਲਿਆ ਪਹਿਲਾ ਇਨਾਮ
ਪੰਜਾਬ ਪੁਲਿਸ ਨੇ ਤਿੰਨ ਨਾਈਜੀਰੀਅਨਾਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਸਾਈਬਰ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ, ਜੋ ਆਪਣੇ ਵਟਸਐਪ ਪ੍ਰੋਫਾਈਲਾਂ ‘ਤੇ ਵੀਵੀਆਈਪੀ ਅਤੇ ਡੀਪੀ ਦੇ ਨਾਮ ਦੀ ਵਰਤੋਂ ਕਰਦੇ ਸਨ। ਚੰਡੀਗੜ੍ਹ: ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਵਟਸਐਪ ਦੀ ਧੋਖਾਧੜੀ ਨਾਲ ਜੁੜੇ ਮਾਮਲਿਆਂ ਨੂੰ ਸਫਲਤਾਪੂਰਵਕ ਹੱਲ ਕਰਨ ਲਈ ਪਹਿਲਾ ਇਨਾਮ ਜਿੱਤਿਆ ਹੈ। ਇਹ…
