ਅਮੀਰ ਸਿਆਸੀ ਪਰਿਵਾਰਾਂ ਨੇ ਨਿੱਜੀ ਲਾਭ ਲਈ ਨੌਜਵਾਨਾਂ ਦੀਆਂ ਨੌਕਰੀਆਂ ਖੋਹੀਆਂ-ਮੁੱਖ ਮੰਤਰੀ
ਉਨ੍ਹਾਂ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈਚੰਡੀਗੜ੍ਹ, 6 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਤਾਕਤਵਰ ਸਿਆਸੀ ਪਰਿਵਾਰਾਂ ਦੇ ਨਿੱਜੀ ਲਾਭਾਂ ਕਾਰਨ ਸੂਬਾ ਵਿਕਾਸ ਪੱਖੋਂ ਪਛੜ ਗਿਆ ਹੈ ਅਤੇ ਸਾਡੇ ਨੌਜਵਾਨਾਂ ਤੋਂ ਰੁਜ਼ਗਾਰ ਦੇ ਮੌਕੇ ਵੀ ਖੁੱਸ ਗਏ ਹਨ।ਅੱਜ ਇੱਥੇ ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ…
