PM ਮੋਦੀ ਅੱਜ ਤੋਂ ਗੁਜਰਾਤ ਦੇ 2 ਦਿਨਾਂ ਦੌਰੇ ‘ਤੇ ਹਨ ⋆ D5 News
ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਸ਼ੁਰੂ ਹੋ ਰਹੀ ਗੁਜਰਾਤ ਦੀ ਆਪਣੀ 2 ਦਿਨਾਂ ਯਾਤਰਾ ਦੌਰਾਨ 29 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਨਾਲ ਸਬੰਧਤ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ…
