ਡਾ ਬਲਜੀਤ ਕੌਰ ⋆ D5 News
ਚੰਡੀਗੜ੍ਹ: ਵਿਰੋਧੀ ਧਿਰ ਦੇ ਕੁਝ ਆਗੂਆਂ ਵੱਲੋਂ ਦਿੱਤੇ ਬੇਬੁਨਿਆਦ ਬਿਆਨ ਦੀ ਨਿੰਦਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਸਿਆਸੀ ਰੋਟੀਆਂ ਸੇਕਣ ਵਾਲੇ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਜ਼ਿੰਮੇਵਾਰ ਹੈ। ਉਨ੍ਹਾਂ ਦੱਸਿਆ ਕਿ…
