*ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ENA ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼* –
*ਵਿੱਤ ਮੰਤਰੀ ਨੇ ਮੰਗਲਵਾਰ ਨੂੰ ਆਬਕਾਰੀ ਵਿਭਾਗ ਨੂੰ ਗੈਰ-ਕਾਨੂੰਨੀ ENA ਵਪਾਰ ਦੇ ਖਿਲਾਫ ਰਾਜ ਵਿਆਪੀ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਸਨ* *ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਚੀਮਾ* ਚੰਡੀਗੜ੍ਹ, 2 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਐਕਸਟਰਾ ਨਿਊਟ੍ਰਲ ਅਲਕੋਹਲ…
