ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ, ਮਹਾਨ ਸ਼ਹੀਦ ਦੇ ਨਾਂ ‘ਤੇ ਕੁਰਸੀ ਸਥਾਪਤ ਕੀਤੀ ਗਈ –
ਲੋਕਾਂ ਨੂੰ ਵਿਦੇਸ਼ ਨਾ ਜਾਣ ਦਾ ਵਾਅਦਾ ਕਰਨ ਲਈ ਪ੍ਰੇਰਿਤ ਕਰਦਾ ਹੈ ਮੋਹਾਲੀ ਵਿਖੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਸ਼ਹੀਦ ਭਗਤ ਸਿੰਘ ਦਾ 5ਡੀ ਬੁੱਤ ਲਗਾਉਣ ਦਾ ਐਲਾਨ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਖਟਕੜ ਕਲਾਂ (ਐਸ.ਬੀ.ਐਸ. ਨਗਰ), 28 ਸਤੰਬਰ- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ…
