ਮੈਨੂੰ ਉਮੀਦ ਨਹੀਂ ਸੀ ਕਿ ਇਹ ਮਸ਼ਹੂਰ ਨਿਊਜ਼ ਚੈਨਲ ਜਾਅਲੀ ਖ਼ਬਰਾਂ ਦਾ ਪ੍ਰਸਾਰਣ ਕਰਨਗੇ!
ਪਟਿਆਲਾ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਝੂਠੀਆਂ ਖ਼ਬਰਾਂ ਪ੍ਰਸਾਰਿਤ ਕਰਨ ਵਾਲੇ ਨਿਊਜ਼ ਚੈਨਲਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਹੈ। ਮਨਪ੍ਰੀਤ ਸਿੰਘ ਬਾਦਲ ਨੇ ਟਵੀਟ ਕੀਤਾ ਕਿ “ਮੈਨੂੰ ਉਮੀਦ ਨਹੀਂ ਸੀ ਕਿ ਇਹ ਮਸ਼ਹੂਰ ਨਿਊਜ਼ ਚੈਨਲ ਫਰਜ਼ੀ ਖਬਰਾਂ ਪ੍ਰਸਾਰਿਤ ਕਰੇਗਾ! ਦੱਸ ਦਈਏ ਕਿ ਕੋਈ ਕੇਸ ਦਰਜ ਨਹੀਂ ਹੋਇਆ ਹੈ। ਮੂਸੇਵਾਲਾ…
