‘ਆਪ’ ਵਿਧਾਇਕਾ ਬਲਜਿੰਦਰ ਕੌਰ ਘਰੇਲੂ ਹਿੰਸਾ ਦਾ ਸ਼ਿਕਾਰ, ਪਤੀ ਨੇ ਉਠਾਏ ਹੱਥ
ਪਟਿਆਲਾ: ਇਸ ਸਮੇਂ ਦੀ ਵੱਡੀ ਖ਼ਬਰ ਇਹ ਹੈ ਕਿ ‘ਆਪ’ ਵਿਧਾਇਕ ਬਲਜਿੰਦਰ ਕੌਰ ਦਾ ਕੋਈ ਸੰਪਰਕ ਨਹੀਂ ਹੈ ਕਿਉਂਕਿ ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਬਲਜਿੰਦਰ ਕੌਰ ਦਾ ਪਤੀ ਉਸ ‘ਤੇ ਹੱਥ ਚੁੱਕਦਾ ਨਜ਼ਰ ਆ ਰਿਹਾ ਹੈ। ਬੇਸ਼ੱਕ ਇਹ ਵੀਡੀਓ 2 ਮਹੀਨੇ ਪੁਰਾਣੀ ਦੱਸੀ ਜਾ ਰਹੀ ਹੈ ਪਰ ਮੌਜੂਦਾ ਵਿਧਾਇਕ ‘ਤੇ…
