ਗੁਰਦੁਆਰਾ ਭਗਤ ਰਵਿਦਾਸ ਜੀ ਖੁਰਾਲਗੜ੍ਹ ਦੇ ਨੁਮਾਇੰਦਿਆਂ ਨੇ ਐਡਵੋਕੇਟ ਧਾਮੀ ਨਾਲ ਮੁਲਾਕਾਤ ਕੀਤੀ
ਅੰਮ੍ਰਿਤਸਰ (ਪੱਤਰ ਪ੍ਰੇਰਕ): ਗੁਰਦੁਆਰਾ ਭਗਤ ਰਵਿਦਾਸ ਜੀ ਖੁਰਾਲਗੜ੍ਹ (ਹੁਸ਼ਿਆਰਪੁਰ) ਦੇ ਮੁੱਖ ਸੇਵਾਦਾਰ ਭਾਈ ਕੇਵਲ ਸਿੰਘ ਚਕਰ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਭਾਈ ਕੇਵਲ ਸਿੰਘ ਚਕਰ ਅਤੇ ਉਨ੍ਹਾਂ ਨਾਲ ਆਏ ਨੁਮਾਇੰਦਿਆਂ ਨੇ ਐਡਵੋਕੇਟ…
