‘ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ, 283 ਨਾਗਰਿਕ ਸੇਵਾਵਾਂ ਨੂੰ ਮਿਲੇਗਾ ਡਿਜੀਟਲ ਦਸਤਖਤ ਸਰਟੀਫਿਕੇਟ’
ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਡਿਜੀਟਲ ਸਰਟੀਫਿਕੇਟ ਦੀ ਵੈਧਤਾ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰ ਦੇ ਬਕਾਇਆ ਪਏ ਕੇਸਾਂ ਨੂੰ ਤੁਰੰਤ ਬੰਦ ਕਰਨ ਅਤੇ ਲਗਾਤਾਰ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਅਮਲੀਜਾਮਾ ਪਹਿਨਾਉਂਦੇ ਹੋਏ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਵੱਡਾ ਫੈਸਲਾ ਲੈਂਦਿਆਂ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ 283…
