ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੰਗਲੈਂਡ ਦੀ ਪਾਰਲੀਮੈਂਟ ਦਾ ਦੌਰਾ ਕੀਤਾ
ਲੰਡਨ/ਨਵੀਂ ਦਿੱਲੀ : ਵਿਦੇਸ਼ ਦੌਰੇ ‘ਤੇ ਗਏ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਇਨ੍ਹੀਂ ਦਿਨੀਂ ਬਰਤਾਨੀਆ ਦੇ ਦੌਰੇ ‘ਤੇ ਹਨ। ਸੰਤ ਸੀਚੇਵਾਲ ਨੂੰ ਪਹਿਲੇ ਦਸਤਾਰਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਬਰਤਾਨਵੀ ਸੰਸਦ ਦੇ ਦੋਵਾਂ ਸਦਨਾਂ ਦਾ ਦੌਰਾ ਕੀਤਾ। ਢੇਸੀ ਨੇ ਸੰਤ ਸੀਚੇਵਾਲ ਨੂੰ ਸੰਸਦ ਦੇ ਦੋਵਾਂ ਸਦਨਾਂ ਦੇ ਕਾਰਜ ਢਾਂਚੇ…
