ਕੇਂਦਰੀ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫਾ
ਨਵੀਂ ਦਿੱਲੀ: ਦੇਸ਼ ਦੇ 50 ਲੱਖ ਤੋਂ ਵੱਧ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ ਨੇ ਅੱਜ ਮਹਿੰਗਾਈ ਭੱਤੇ (DA) ਵਿੱਚ ਵਾਧਾ ਕੀਤਾ ਹੈ। ਇਸ ਨੂੰ 34 ਫੀਸਦੀ ਤੋਂ ਵਧਾ ਕੇ 38 ਫੀਸਦੀ ਕਰ ਦਿੱਤਾ ਗਿਆ ਹੈ। SGPC ਦੀ ਵੱਡੀ ਜਿੱਤ, SC ਨੇ ਸੁਣਾਇਆ ਫੈਸਲਾ, ਬਲਵੰਤ ਸਿੰਘ ਰਾਜੋਆਣਾ ਜੇਲ ਤੋਂ ਬਾਹਰ? | D5 Channel…
