ਚੰਡੀਗੜ੍ਹ ਹਵਾਈ ਅੱਡਾ ਅੱਜ ਤੋਂ ‘ਸ਼ਹੀਦ ਭਗਤ ਸਿੰਘ’ ਵਜੋਂ ਜਾਣਿਆ ਜਾਵੇਗਾ।
ਚੰਡੀਗੜ੍ਹ: ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਮੁੱਖ ਰੱਖਦਿਆਂ ਅੱਜ ਤੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਕਰ ਦਿੱਤਾ ਗਿਆ ਹੈ। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਰਵਾਏ ਸਮਾਗਮ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਿਰਕਤ ਕੀਤੀ। ਉਨ੍ਹਾਂ ਚੰਡੀਗੜ੍ਹ ਹਵਾਈ ਅੱਡੇ ਦੇ ਨਵੇਂ ਨਾਂ ਦਾ ਉਦਘਾਟਨ…
