ਅਮਨਦੀਪ ਸਿੰਘ ਮੋਹੀ ਨੇ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ –
ਚੰਡੀਗੜ੍ਹ, 27.09.2022: ਅਮਨਦੀਪ ਸਿੰਘ ਮੋਹੀ, ਸੂਬਾ ਸਕੱਤਰ ‘ਆਪ’ ਨੇ ਅੱਜ ਮਾਰਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸ. ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ, ਸ. ਕੁਲਦੀਪ ਸਿੰਘ ਧਾਲੀਵਾਲ, ਖੇਤੀਬਾੜੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਸਿਹਤ ਮੰਤਰੀ ਇਸ ਮੌਕੇ ਹਾਜ਼ਰ ਸਨ। ਇਸ ਤੋਂ ਇਲਾਵਾ ਮਾਰਕਫੈੱਡ ਦੇ ਸਮੁੱਚੇ ਬੋਰਡ, ਵਾਈਸ ਚੇਅਰਮੈਨ, ਮਾਰਕਫੈੱਡ ਅਤੇ ਸ਼੍ਰੀ…
