ਪੰਜਾਬ ਸਰਕਾਰ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ –
ਮੁੱਖ ਮੰਤਰੀ 6 ਅਕਤੂਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਕਰਨਗੇ ਮੀਟਿੰਗ ਖੰਡ ਮਿੱਲਾਂ 5 ਨਵੰਬਰ ਤੱਕ ਚਾਲੂ ਹੋਣਗੀਆਂ; ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਦਿੱਤਾ ਭਰੋਸਾ ਚੰਡੀਗੜ੍ਹ, 30 ਸਤੰਬਰ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਝੋਨੇ ਦੇ ਇਕ-ਇਕ ਦਾਣੇ ਦੀ ਖਰੀਦ ਅਤੇ ਚੁਕਾਈ…
