ਅਮਨ ਅਰੋੜਾ ਵੱਲੋਂ ਠੋਸ ਰਹਿੰਦ-ਖੂੰਹਦ ਅਤੇ ਕੂੜੇ ਦੇ ਢੁਕਵੇਂ ਹੱਲ ਲਈ ਵਿਸਥਾਰਪੂਰਵਕ ਚਰਚਾ ਕੀਤੀ ਗਈ
ਚੰਡੀਗੜ੍ਹ: ਮਿਉਂਸਪਲ ਸਾਲਿਡ ਵੇਸਟ (ਐੱਮ.ਐੱਸ.ਡਬਲਯੂ.) ਦਾ ਟਿਕਾਊ ਅਤੇ ਕੁਸ਼ਲ ਹੱਲ ਲੱਭਣ ਲਈ, ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਠੋਸ ਰਹਿੰਦ-ਖੂੰਹਦ ਤੋਂ ਵਾਤਾਵਰਣ ਪੱਖੀ ਊਰਜਾ ਅਤੇ ਜੈਵ-ਈਂਧਨ ਪੈਦਾ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ। . ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇੱਕ ਬਾਇਓ-ਫਿਊਲ ਕੰਪਨੀ ਦੇ ਨੁਮਾਇੰਦਿਆਂ ਅਤੇ ਵਿਭਾਗ ਦੇ ਸੀਨੀਅਰ…
