ਪਰਾਲੀ ਪ੍ਰਬੰਧਨ ਲਈ ਕੇਂਦਰ ਕਿਸਾਨਾਂ ਨੂੰ ਮੁਆਵਜ਼ਾ ਦੇਵੇ: ਮੀਤ ਹੇਅਰ
ਪੰਜਾਬ ਆਪਣਾ ਯੋਗਦਾਨ ਪਾਉਣ ਲਈ ਤਿਆਰ ਹੈ, ਭਾਰਤ ਸਰਕਾਰ ਨੂੰ ਵੀ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ ਪੰਜਾਬ ਦੇ ਵਾਤਾਵਰਣ ਮੰਤਰੀ ਨੇ ਨੈਸ਼ਨਲ ਕਾਨਫਰੰਸ ਵਿੱਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਆਰਜ਼ੀ ਤੇ ਸਥਾਈ ਪ੍ਰਬੰਧਾਂ ਦੀ ਵਕਾਲਤ ਕੀਤੀ। ਏਕਤਾ ਨਗਰ (ਗੁਜਰਾਤ)/ਚੰਡੀਗੜ੍ਹ, 24 ਸਤੰਬਰ ਪੰਜਾਬ ਦੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਸਾੜਨ ਦੀ ਸਮੱਸਿਆ…
