ਪੰਜਾਬ ਨੂੰ ਕੀਤੇ 2000 ਕਰੋੜ ਦੇ ਜੁਰਮਾਨੇ ਦੀ ਦੇਣਦਾਰੀ ਤੈਅ ਕਰਨ ਦੀ ਮੰਗ
ਅੰਮ੍ਰਿਤਸਰ: ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਨਾ ਕਰਨ ਕਾਰਨ 2000 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਹੈ। ਸੁਣਾਏ ਗਏ ਹੁਕਮ ਵਿੱਚ ਟ੍ਰਿਬਿਊਨਲ ਦੇ ਚੇਅਰਪਰਸਨ ਜਸਟਿਸ ਏ ਕੇ ਗੋਇਲ ਨੇ ਕਿਹਾ ਹੈ ਕਿ ਸਿਹਤ ਨਾਲ ਸਬੰਧਤ ਮਾਮਲਿਆਂ ਨੂੰ ਲੰਬੇ ਸਮੇਂ ਤੱਕ ਲਟਕਾਇਆ ਨਹੀਂ ਜਾ…
