ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਰਾਜਪਾਲ ‘ਤੇ ਲਾਇਆ ਵੱਡਾ ਇਲਜ਼ਾਮ
ਚੰਡੀਗੜ੍ਹ: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ‘ਆਪ’ ਦੀ ਹੰਗਾਮੀ ਮੀਟਿੰਗ, ਰਾਜਪਾਲ ਖਿਲਾਫ ਖੋਲ੍ਹਿਆ ਮੋਰਚਾ, ਅਗਲੀ ਰਣਨੀਤੀ ਬਣਾਈ D5 Channel Punjabi ‘ਤੇ ਇਲਜ਼ਾਮ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਭਾਜਪਾ ਦੇ ਇਸ਼ਾਰੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕੀਤਾ ਗਿਆ ਹੈ,…
