ਪੰਜਾਬ ਸਰਕਾਰ ਆਧੁਨਿਕ ਤਕਨੀਕ ਨਾਲ ਕੂੜੇ ਅਤੇ ਠੋਸ ਰਹਿੰਦ-ਖੂੰਹਦ ਦਾ ਨਿਪਟਾਰਾ ਕਰੇਗੀ –
ਚੰਡੀਗੜ੍ਹ, 23 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦੇ ਹੋਏ ਸੂਬਾ ਸਰਕਾਰ ਨੇ ਆਧੁਨਿਕ ਤਕਨੀਕ ਦੀ ਵਰਤੋਂ ਕਰਕੇ ਕੂੜੇ ਅਤੇ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਦਾ ਫੈਸਲਾ ਕੀਤਾ ਹੈ। ਇਸ…
